ਲੋਕ ਸਭਾ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਸੱਦੀ
ਨਵੀਂ ਦਿੱਲੀ, 14 ਜੁਲਾਈ : ਲੋਕ ਸਭਾ ਦੀ ਸਪੀਕਰ ਸਮਿਤਰਾ ਮਹਾਜਨ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਐਤਵਾਰ ਨੂੰ ਸਾਰੀਆਂ ਰਾਜਸੀ ਪਾਰਟੀਆਂ ਦੀ ਮੀਟਿੰਗ ਸੱਦੀ ਹੈ।
Speaker
ਨਵੀਂ ਦਿੱਲੀ, 14 ਜੁਲਾਈ : ਲੋਕ ਸਭਾ ਦੀ ਸਪੀਕਰ ਸਮਿਤਰਾ ਮਹਾਜਨ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਐਤਵਾਰ ਨੂੰ ਸਾਰੀਆਂ ਰਾਜਸੀ ਪਾਰਟੀਆਂ ਦੀ ਮੀਟਿੰਗ ਸੱਦੀ ਹੈ। ਲੋਕ ਸਭਾ ਸਕੱਤਰਰੇਤ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਸਪੀਕਰ 16 ਜੁਲਾਈ ਨੂੰ ਸ਼ਾਮ 7 ਵਜੇ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ। ਸੰਸਦ ਦਾ ਮਾਨਸੂਨ ਸੈਸ਼ਨ 17 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗੱਸਤ ਤਕ ਜਾਰੀ ਰਹੇਗਾ। (ਪੀਟੀਆਈ)