ਫਿਰ ਵਿਗੜੀ ਰਾਮ ਰਹੀਮ ਦੀ ਸਿਹਤ, ਮੇਦਾਂਤਾ ਹਸਪਤਾਲ ਕਰਵਾਇਆ ਗਿਆ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੇਟ ਵਿੱਚ ਦਰਦ ਹੋਣ ਕਾਰਨ ਕਰਵਾਇਆ ਗਿਆ ਹਸਪਤਾਲ 'ਚ ਦਾਖਲ

Ram Rahim

ਰੋਹਤਕ:  ਸਾਧਵੀ ਬਲਾਤਕਾਰ ਅਤੇ ਪੱਤਰਕਾਰ ਕਤਲ ਕਾਂਡ ਲਈ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ( Gurmeet Ram Rahim Singh)  ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਹਨਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ।

ਅਲੀਗੜ੍ਹ ਜ਼ਹਿਰੀਲੀ ਸ਼ਰਾਬ ਅਤੇ 1 ਲੱਖ ਦਾ ਇਨਾਮੀ BJP ਨੇਤਾ ਰਿਸ਼ੀ ਸ਼ਰਮਾ ਗ੍ਰਿਫ਼ਤਾਰ

ਜਾਣਕਾਰੀ ਮੁਤਾਬਿਕ ਪੇਟ ਵਿੱਚ ਦਰਦ  ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 3 ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਸੱਟ ਲੱਗਣ ਕਾਰਨ ਪੀਜੀਆਈ(PGI)  ਰੋਹਤਕ ਲਿਆਂਦਾ ਗਿਆ ਸੀ ਅਤੇ ਚੈਕਅਪ ਤੋਂ ਬਾਅਦ ਜੇ ਵਾਪਸ ਭੇਜ ਦਿੱਤਾ ਗਿਆ ਸੀ। 

 

 

ਕੀ ਹਾਈ ਕਮਾਂਡ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾ ਸਕਦੀ ਹੈ?