Delhi News : ਪੀਐਮ ਮੋਦੀ ਨੇ ਆਸ਼ੂਰਾ ਵਾਲੇ ਦਿਨ ਹਜ਼ਰਤ ਇਮਾਮ ਹੁਸੈਨ (ਏਐਸ) ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਯਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News : ਹਜ਼ਰਤ ਇਮਾਮ ਹੁਸੈਨ (ਅ.ਸ.) ਦੀ ਕੁਰਬਾਨੀ ਧਰਮ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਯਾਦ ਦਿਵਾਉਂਦੀ ਹੈ: ਪ੍ਰਧਾਨ ਮੰਤਰੀ

ਪੀਐਮ ਮੋਦੀ ਨੇ ਆਸ਼ੂਰਾ ਵਾਲੇ ਦਿਨ ਹਜ਼ਰਤ ਇਮਾਮ ਹੁਸੈਨ (ਏਐਸ) ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਯਾਦ

Delhi News in Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਜ਼ਰਤ ਇਮਾਮ ਹੁਸੈਨ (ਅ.ਸ.) ਦੁਆਰਾ ਕੀਤੀ ਗਈ ਕੁਰਬਾਨੀ ਧਰਮ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਯਾਦ ਦਿਵਾਉਂਦੀ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਉਹ ਲੋਕਾਂ ਨੂੰ ਪ੍ਰਤੀਕੂਲ ਹਾਲਾਤਾਂ ਵਿੱਚ ਵੀ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ।

ਪ੍ਰਧਾਨ ਮੰਤਰੀ ਨੇ X 'ਤੇ ਪੋਸਟ ਵਿੱਚ ਕਿਹਾ:

"ਹਜ਼ਰਤ ਇਮਾਮ ਹੁਸੈਨ (ਅ.ਸ.) ਦੀ ਕੁਰਬਾਨੀ ਧਰਮ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਯਾਦ ਦਿਵਾਉਂਦੀ ਹੈ। ਉਹ ਲੋਕਾਂ ਨੂੰ ਪ੍ਰਤੀਕੂਲ ਹਾਲਾਤਾਂ ਵਿੱਚ ਵੀ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ।"

(For more news apart from PM Modi remembers sacrifices made by Hazrat Imam Hussain News in Punjabi, stay tuned to Rozana Spokesman)