9 ਅਗਸਤ ਨੂੰ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਤੋਂ ਦੋ ਦਿਨ ਦੇ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ।

Rahul Gandhi to visit Jammu and Kashmir on August 9

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਤੋਂ ਦੋ ਦਿਨ ਦੇ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ। ਇਸ ਦੌਰਾਨ ਉਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਦਾ ਉਦਘਾਟਨ ਕਰਨਗੇ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਸੂਤਰਾਂ ਜ਼ਰੀਏ ਸਾਹਮਣੇ ਆਈ ਹੈ। ਰਾਹੁਲ ਗਾਂਧੀ 9 ਅਗਸਤ ਨੂੰ ਸ੍ਰੀਨਗਰ ਪਹੁੰਚ ਸਕਦੇ ਹਨ ਅਤੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਦੇ ਪੁੱਤਰ ਦੇ ਵਿਆਹ ਵਿਚ ਵੀ ਸ਼ਾਮਲ ਹੋ ਸਕਦੇ ਹਨ।

ਹੋਰ ਪੜ੍ਹੋ: ਸੁਤੰਤਰਤਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ