Manish Sisodia News: ਦਿੱਲੀ ਆਬਕਾਰੀ ਨੀਤੀ ਮਾਮਲਾ: ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
Manish Sisodia: ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ ਪਟੀਸ਼ਨ
Delhi Excise Policy Case: Supreme Court reserved judgment on Manish Sisodia's petition
Manish Sisodia: ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ 'ਚ ਬੇਨਿਯਮੀਆਂ ਦੇ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।