ਬੱਚੀਆਂ ਅਤੇ ਔਰਤਾਂ ਹੁਣ ਘਬਰਾਉਣ ਨਾ, ਸੁਰੱਖਿਆ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ!

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿਰਭਯਾ ਫੰਡ ਲਈ 100 ਕਰੋੜ ਰੁਪਏ ਜਾਰੀ ਕੀਤੇ।

Women help desks in police stations the scheme to be implemented

ਨਵੀਂ ਦਿੱਲੀ: ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਉਠਾਏ ਜਾ ਰਹੇ ਪ੍ਰਸ਼ਨਾਂ ਵਿਚਕਾਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਦੇਸ਼ ਦੇ ਹਰ ਥਾਣੇ ਵਿਚ ਮਹਿਲਾ ਹੈਲਪ ਡੈਸਕ ਸਥਾਪਤ ਕੀਤੀ ਜਾਏਗੀ। ਇਹ ਯੋਜਨਾ ਦੇਸ਼ ਦੇ ਹਰ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਲਾਗੂ ਹੋਵੇਗੀ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿਰਭਯਾ ਫੰਡ ਲਈ 100 ਕਰੋੜ ਰੁਪਏ ਜਾਰੀ ਕੀਤੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।