ਸੰਯੁਕਤ ਕਿਸਾਨ ਮੋਰਚਾ :8 ਦਸੰਬਰ ਦੇ ਭਾਰਤ ਬੰਦ ਬਾਰੇ ਕਿਸਾਨਾਂ ਬਣਾਈ ਰਣਨੀਤੀ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਕਿਸਾਨ ਅੰਦੋਲਨ ਨੂੰ ਤੇਜ ਕਰਨ ਦੀ ਬਣਾਈ ਰਣਨੀਤੀ
farmer
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਕਿਸਾਨ ਅੰਦੋਲਨ ਨੂੰ ਤੇਜ ਕਰਨ ਦੀ ਰਣਨੀਤੀ ਬਣਾਈ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਬਾਰਡਰ ‘ਤੇ ਵਿਸ਼ੇਸ਼ ਮੀਟਿੰਗ ਕਰ ਕੇ 8 ਦਸੰਬਰ ਦੇ ਭਾਰਤ ਬੰਦ ਬਾਰੇ ਰਣਨੀਤੀ ਬਣਾਈ ਗਈ। ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾਈ ਬੈਠੀ ਹੈ ।