Delhi Excise Policy News: ਦਿੱਲੀ ਦੀ ਅਦਾਲਤ ਵਲੋਂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 14 ਮਈ ਤਕ ਵਧੀ
ਸੁਣਵਾਈ ਦੌਰਾਨ ਈਡੀ ਨੇ ਅਦਾਲਤ ਨੂੰ ਦਸਿਆ ਕਿ ਜਾਂਚ ਅਹਿਮ ਪੜਾਅ 'ਤੇ ਹੈ ਅਤੇ ਇਕ ਹਫਤੇ ਦੇ ਅੰਦਰ ਕਵਿਤਾ ਵਿਰੁਧ ਚਾਰਜਸ਼ੀਟ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ।
Delhi court extends judicial custody of K Kavitha till May 14
Delhi Excise Policy News: ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਮੰਗਲਵਾਰ ਨੂੰ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਦੇ ਵਿਧਾਇਕ ਕੇ ਕਵਿਤਾ ਦੀ ਨਿਆਂਇਕ ਹਿਰਾਸਤ 14 ਮਈ ਤਕ ਵਧਾ ਦਿਤੀ।
ਤੇਲੰਗਾਨਾ ਦੀ ਐਮਐਲਸੀ ਕਵਿਤਾ ਨੂੰ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਸੀਬੀਆਈ ਅਤੇ ਈਡੀ ਮਾਮਲਿਆਂ ਲਈ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਸੁਣਵਾਈ ਦੌਰਾਨ ਈਡੀ ਨੇ ਅਦਾਲਤ ਨੂੰ ਦਸਿਆ ਕਿ ਜਾਂਚ ਅਹਿਮ ਪੜਾਅ 'ਤੇ ਹੈ ਅਤੇ ਇਕ ਹਫਤੇ ਦੇ ਅੰਦਰ ਕਵਿਤਾ ਵਿਰੁਧ ਚਾਰਜਸ਼ੀਟ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ।
(For more Punjabi news apart from Delhi court extends judicial custody of K Kavitha till May 14, stay tuned to Rozana Spokesman)