ਪਾਣੀ ਦੀਆਂ ਬੋਤਲਾਂ `ਤੇ ਸ਼੍ਰੀ ਹਰਮੰਦਿਰ ਸਾਹਿਬ ਦੀ ਫੋਟੋ ਪਾਏ ਜਾਣ `ਤੇ ਬੋਲੇ ਸਿਰਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੋਸ਼ਲ ਮੀਡਿਆ 'ਤੇ ਸ਼੍ਰੀ ਦਰਬਾਰ ਸਾਹਿਬ ਦੇ ਪ੍ਰਿੰਟ ਵਾਲੀਆਂ ਪਾਣੀ ਦੀਆਂ ਬੋਤਲਾਂ ਦੀਆਂ ਤਸਵੀਰਾਂ ਬਹੁਤ ਵਾਇਰਲ ਹੋ ਰਹੀਆਂ ਹਨ।

Manjinder Sirsa

ਨਵੀਂ ਦਿੱਲੀ : ਸੋਸ਼ਲ ਮੀਡਿਆ 'ਤੇ ਸ਼੍ਰੀ ਦਰਬਾਰ ਸਾਹਿਬ ਦੇ ਪ੍ਰਿੰਟ ਵਾਲੀਆਂ ਪਾਣੀ ਦੀਆਂ ਬੋਤਲਾਂ ਦੀਆਂ ਤਸਵੀਰਾਂ ਬਹੁਤ ਵਾਇਰਲ ਹੋ ਰਹੀਆਂ ਹਨ। ਜਿਸ ਨਾਲ ਸਿੱਖ ਕੌਮ ਦੇ ਮਨਾਂ ਅੰਦਰ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦਸ ਦਈਏ ਕਿ ਇਹਨਾਂ ਬੋਤਲਾਂ ਦਾ ਇਸਤੇਮਾਲ ਸ਼ਤਾਬਦੀ ਰੇਲਾਂ `ਚ ਕੀਤਾ ਜਾ ਰਿਹਾ ਹੈ। ਇਹਨਾਂ ਪਾਣੀ ਦੀਆਂ ਬੋਤਲਾਂ `ਤੇ ਸ਼੍ਰੀ ਹਰਮੰਦਿਰ ਸਾਹਿਬ ਦੀ ਫੋਟੋ ਪਾਏ ਜਾਣ `ਤੇ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਨਰਾਜ਼ਗੀ ਜਤਾਉਂਦੇ ਹੋਏ,