ਕਿਸਾਨ ਆਗੂ ਰਾਜੇਵਾਲ ਨੇ ਸੰਘਰਸ਼ ਨੂੰ ਲੀਹੋਂ ਲਾਹੁਣ ਵਾਲਿਆਂ ਨੂੰ ਸੁਣਾਈਆਂ ਖਰ੍ਹੀਆਂ ਖਰ੍ਹੀਆਂ
ਰਾਜੇਵਾਲ ਨੇ ਕਿਹਾ ਕਿ ਕਿਸਾਨੀ ਬਿੱਲਾਂ ਦੀ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਕਿਸੇ ਇਕ ਧਰਮ ਵਿਸ਼ੇਸ਼ ਦਾ ਨਹੀਂ ਹੈ
balvir singh rajewal
ਨਵੀਂ ਦਿੱਲੀ : ਸੰਘਰਸ਼ ਨੂੰ ਲੀਹੋਂ ਲਾਹੁਣ ਵਾਲਿਆਂ ‘ਤੇ ਵਰ੍ਹਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੰਘਰਸ਼ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਸਹੀ ਦਿਸ਼ਾ ਵੱਲ ਚੱਲ ਰਿਹਾ ਹੈ ਪਰ ਕੁਝ ਇਨਸਾਨ ਅਤੇ ਜਥੇਬੰਦੀਆਂ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਸਫਲ ਨਹੀਂ ਹੋਣ ਦੇਵੇਗਾ।