Delhi Elections 2025 Results: ਆਮ ਆਦਮੀ ਪਾਰਟੀ ਨੂੰ ਜੰਗਪੁਰਾ ਤੋਂ ਵੱਡਾ ਝਟਕਾ, ਉਮੀਦਵਾਰ ਮਨੀਸ਼ ਸਿਸੋਦੀਆ ਹਾਰੇ
Delhi Elections 2025 Results: ਭਾਜਪਾ ਦੇ ਤਰਵਿੰਦਰ ਸਿੰਘ ਮਾਰਵਾਹ ਜਿੱਤੇ
Manish Sisodia lost from Jangpura Delhi Elections 2025 Results News in punjabi
Manish Sisodia lost from Jangpura Delhi Elections 2025 Results: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਚੋਣ ਹਾਰ ਗਏ ਹਨ। ਭਾਜਪਾ ਉਮੀਦਵਾਰ ਤਰਵਿੰਦਰ ਸਿੰਘ ਮਰਵਾਹ ਨੇ ਉਨ੍ਹਾਂ ਨੂੰ 600 ਵੋਟਾਂ ਨਾਲ ਹਰਾਇਆ।
ਸਿਸੋਦੀਆ ਨੇ ਆਪਣੀ ਹਾਰ ਸਵੀਕਾਰ ਕਰਦੇ ਹੋਏ ਭਾਜਪਾ ਉਮੀਦਵਾਰ ਨੂੰ ਜਿੱਤ ਲਈ ਵਧਾਈ ਦਿੱਤੀ। ਪਿਛਲੀਆਂ ਵਿਧਾਨ ਸਭਾ ਚੋਣਾਂ ਯਾਨੀ 2020 ਵਿੱਚ ਸਿਸੋਦੀਆ ਨੇ ਪਟਪੜਗੰਜ ਤੋਂ ਚੋਣ ਲੜੀ ਸੀ ਪਰ ਇਸ ਵਾਰ ਉਹ ਸੀਟ ਬਦਲ ਕੇ ਵੀ ਜਿੱਤ ਦਰਜ ਨਹੀਂ ਕਰ ਸਕੇ।
ਮਨੀਸ਼ ਸਿਸੋਦੀਆ ਦੀ ਹਾਰ ਨੂੰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।