ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਇਸ ਦੁਨੀਆ ਨੂੰ ਤਾਕਤ ਦੇਣ ਵਾਂਗ ਹੈ- ਪ੍ਰਕਾਸ਼ ਰਾਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਇਸ ਵਿਸ਼ੇਸ਼ ਮੌਕੇ ਤੇ ਪ੍ਰਕਾਸ਼ ਰਾਜ ਸਣੇ ਬਾਲੀਵੁੱਡ ਦੇ ਕਈ ਕਲਾਕਾਰਾਂ ਨੇ ਟਵੀਟ ਕਰਕੇ ਇਸ ਦਿਨ ਦੀ ਵਧਾਈ ਵੀ ਦਿੱਤੀ।

Parkash Raj

ਨਵੀਂ ਦਿੱਲੀ: ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ ਪੂਰੇ ਵਿਸ਼ਵ ਵਿੱਚ 8 ਮਾਰਚ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਔਰਤਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਰਸਾਉਣ ਲਈ ਹੈ ਅਤੇ ਇਸ ਦਿਨ ਦੀ ਮਹੱਤਤਾ ਔਰਤ ਨੂੰ ਆਰਥਿਕ, ਰਾਜਨੀਤਿਕ ਅਤੇ ਸਮਾਜਿਕ ਪੱਧਰ 'ਤੇ ਮਾਨਤਾ ਦੇਣਾ ਅਤੇ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਮਨਾਉਣਾ ਹੈ।