ਸਿੰਘੂ ਬਾਰਡਰ ਤੋਂ 70 ਸਾਲਾ ਬੁਜਰਗ ਦੀ ਦਹਾੜ, ਕਿਹਾ ਅਜੇ ਵੀ ਵਕਤ ਹੈ ਸਰਕਾਰ ਸਮਝ ਜਾਵੇ
ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਏ ਤਿੰਨੇ ਕਾਲੇ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ ।
Farmer protest
ਹਰਦੀਪ ਸਿੰਘ ਭੋਗਲ, ਮੋਹਾਲੀ: ਚੱਪੜ ਚਿੜੀ ਪਹੁੰਚੇ ਬਜ਼ੁਰਗ ਨੇ ਕੇਂਦਰ ਸਰਕਾਰ ਖ਼ਿਲਾਫ਼ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੌਸਲਿਆਂ ਨੂੰ ਨਹੀਂ ਤੋੜ ਸਕਦੀ । 70ਸਾਲਾ ਬਜ਼ੁਰਗ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੇ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ । ਜਿਸ ਨੂੰ ਹੁਣ ਦੇਸ਼ ਦੇ ਲੋਕ ਸਮਝ ਚੁੱਕੇ ਹਨ।