ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 12 ਅ੍ਰਪੈਲ ਤੱਕ ਮੁਲਤਵੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਰੋਧ ਪ੍ਰਦਰਸ਼ਨ ਦਾ ਸੱਦਾ ਕਿਸਾਨ ਆਗੂਆਂ ਨੇ ਦਿੱਤਾ ਸੀ। ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਮੈਂ ਭੀੜ ਨੂੰ ਇਕੱਠਾ ਕੀਤਾ ਹੈ - ਦੀਪ ਸਿੱਧੂ

Deep Sidhu

ਨਵੀਂ ਦਿੱਲੀ - 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਘਟਨਾ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਮੁੜ ਸੁਣਵਾਈ ਹੋਈ ਹੈ ਜੋ ਕੁੱਝ ਕ ਸਮਾਂ ਚੱਲੀ ਅਤੇ ਸੁਣਵਾਈ ਨੂੰ ਇਕ ਵਾਰ ਫਿਰ 12 ਅ੍ਰਪੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।