Boat carrying Pulwam : ਪੁਲਵਾਮਾ 'ਚ ਜੇਹਲਮ ਨਦੀ 'ਚ 9 ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬੀ, 2 ਲਾਪਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਐਸਡੀਆਰਐਫ, ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ

File image

Boat carrying Pulwam : ਹਾਤੀਵਾੜਾ ਇਲਾਕੇ 'ਚ ਜੇਹਲਮ ਨਦੀ 'ਚ ਨੌਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬ ਗਈ ਹੈ। 7 ਲੋਕਾਂ ਨੂੰ ਬਚਾਇਆ ਗਿਆ ਅਤੇ ਦੋ ਅਜੇ ਵੀ ਲਾਪਤਾ ਹਨ। ਐਸਡੀਆਰਐਫ, ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।