Haryana Election Results : ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ ਜੇਤੂ, ਭਾਜਪਾ ਉਮੀਦਵਾਰ ਨੂੰ 6 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Haryana Election Results : ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

Wrestler Vinesh Phogat

Haryana Election Results : ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

(For more news apart from   Wrestler Vinesh Phogat won from Julana, defeating BJP candidate by more than 6 thousand votes News in Punjabi, stay tuned to Rozana Spokesman)