ਗੁਰਦਾਸ ਮਾਨ ਨੇ ਫੇਰ ਕੀਤੀ ਕਿਸਾਨਾਂ ਨੂੰ ਅਪੀਲ,"ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ਸੀ ਤੇ ਰਹਾਂਗਾ"

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਫੇਰ ਗੁਰਦਾਸ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਹੈ ।

gurdas mann

ਚੰਡੀਗੜ੍ਹ :ਅੱਜ ਫੇਰ ਗੁਰਦਾਸ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਂ ਤੁਹਾਡੇ ਨਾਲ ਹਾਂ ਤੁਹਾਡੇ ਨਾਲ ਸੀ ਤੁਹਾਡੇ ਨਾਲ ਰਹਾਂਗਾ। ਉਨ੍ਹਾਂ ਸੋਸ਼ਲ ਮੀਡੀਏ ‘ਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਂ ਹਮੇਸ਼ਾਂ ਤੁਹਾਡੇ ਨਾਲ ਰਹਾਂਗਾ। ਬੀਤੇ ਕੱਲ੍ਹ ਗੁਰਦਾਸ ਮਾਨ ਦਿੱਲੀ ਧਰਨੇ ਵਿਚ ਕਿਸਾਨਾਂ ਦੀ ਹਮਾਇਤ ਕਰਨ ਲਈ ਪੁੱਜੇ ਸਨ ਜਿੱਥੇ ਕਿਸਾਨਾਂ ਵੱਲੋਂ ਗੁਰਦਾਸ ਮਾਨ ਦਾ ਜਿੱਥੇ ਉਨ੍ਹਾ ਵਿਰੋਧ ਕੀਤਾ ਗਿਆ ।  ਉਨ੍ਹਾਂ ਨੇ ਦਿੱਲੀ ਧਰਨੇ ਵਾਲੀ ਤਸਵੀਰ ਵੀ ਜਾਰੀ ਕੀਤੀ ।

Related Stories