ਵਿਰੋਧੀ ਧਿਰ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਮ੍ਰਿਤੀ ਈਰਾਨੀ ਨੇ ਕਿਹਾ,"ਹੈਰਾਨ ਹੋ ਰਹੇ ਵਿਰੋਧੀ ਧਿਰ,ਜੋ ਵੋਟਾਂ ਰਾਹੀਂ ਲੋਕਾਂ ਦਾ ਸਮਰਥਨ ਪ੍ਰਾਪਤ ਨਹੀਂ ਕਰ ਸਕਦੀਆਂ

simrti irani

ਨਵੀਂ ਦਿੱਲੀ :ਖੇਤੀ ਕਾਨੂੰਨਾਂ ਵਿਰੁੱਧ ਸਰਹੱਦ 'ਤੇ ਮੰਗਲਵਾਰ ਨੂੰ ਬਾਰ੍ਹਵੇਂ ਦਿਨ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸੇ ਤਰਾਂ ਅੱਜ ਕਿਸਾਨ ਯੂਨੀਅਨਾਂ ਨੇ ਦੇਸ਼ ਭਰ ਵਿਚ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਅਤੇ ਕੱਲ ਯਾਨੀ ਬੁੱਧਵਾਰ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਛੇਵਾਂ ਦੌਰ ਦੀ ਗੱਲਬਾਤ ਹੋਵੇਗੀ। ਇਸ ਬੰਦ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਦਾ ਸਮਰਥਨ ਮਿਲਿਆ ਹੈ।