ਕਿਸਾਨਾਂ ਦੀ ਸੇਵਾ ਕਰ ਨੂੰ ਰਹੀ ਸਿਰਸਾ ਨੇ ਕੀਤੀਆਂ ਅਕਾਲੀ ਦਲ ਦੀਆਂ ਸਿਫ਼ਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨਾ ਸ਼੍ਰੋਮਣੀ ਅਕਾਲੀ ਦਲ ਦਾ ਫਰਜ਼ ਹੈ।

manjinder singh sirsa

ਨਵੀਂ ਦਿੱਲੀ :ਲੰਕੇਸ਼ ਤ੍ਰਿਖਾ:ਸ਼੍ਰੋਮਣੀ ਅਕਾਲੀ ਦਲ ਇਤਿਹਾਸਕ ਪਾਰਟੀ ਹੈ ਜਿਸ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਗੁਰਦੁਆਰਾ ਸਿੱਖ ਮਨੇਜਮੈਟ ਕਮੇਟੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਬਾਰਡਰ ‘ਤੇ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । 

Related Stories