ਕਿਸਾਨੀ ਅੰਦੋਲਨ ਨੂੰ ਸੰਤ ਸਮਾਜ ਦਾ ਮਿਲਿਆ ਸਮਰਥਨ, ਰਾਕੇਸ਼ ਟਿਕੈਤ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਤਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ।

Farmer protest

ਗਾਜ਼ੀਆਬਾਦ: ਕਾਂਗਰਸ ਸਮਰਥਿਤ ਧਰਮ ਗੁਰੂ ਪ੍ਰਮੋਦ ਕ੍ਰਿਸ਼ਣਨ ਸਮੇਤ ਕਈ ਸੰਤ ਮੰਗਲਵਾਰ ਨੂੰ ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗਾਜੀਪੁਰ ਸਰਹੱਦ 'ਤੇ ਕਿਸਾਨ ਅੰਦੋਲਨ ਸਥਾਨ 'ਤੇ ਇਥੇ ਪਹੁੰਚੇ ਅਤੇ ਸੰਤਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ।

 

Related Stories