ਔਰਤਾਂ ਨੂੰ ਆਪਣੀ ਮਰਜ਼ੀ ਨਾਲ ਪਹਿਰਾਵਾ ਪਾਉਣ ਦਾ ਅਧਿਕਾਰ -ਪ੍ਰਿਅੰਕਾ ਗਾਂਧੀ
Published : Feb 9, 2022, 2:18 pm IST
Updated : Feb 9, 2022, 2:18 pm IST
SHARE ARTICLE
Priyanka Gandhi Vadra
Priyanka Gandhi Vadra

ਔਰਤਾਂ ਨੂੰ ਤੰਗ ਕਰਨਾ ਬੰਦ ਕਰੋ

 

ਨਵੀਂ ਦਿੱਲੀ : ਕਰਨਾਟਕ ਵਿੱਚ ਹਿਜਾਬ ਵਿਵਾਦ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਹੁਣ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਇਸ 'ਤੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਤੰਗ ਕਰਨਾ ਬੰਦ ਹੋਣਾ ਚਾਹੀਦਾ ਹੈ। ਪ੍ਰਿਅੰਕਾ ਗਾਂਧੀ ਨੇ ਲਿਖਿਆ ਕਿ ਔਰਤਾਂ ਨੂੰ ਆਪਣੀ ਮਰਜ਼ੀ ਮੁਤਾਬਕ ਪਹਿਰਾਵਾ ਪਾਉਣ ਦਾ ਅਧਿਕਾਰ ਹੈ, ਜੋ ਉਨ੍ਹਾਂ ਨੂੰ ਸੰਵਿਧਾਨ ਤੋਂ ਮਿਲਿਆ ਹੈ।  

 

Priyanka Gandhi VadraPriyanka Gandhi Vadra

 

ਪ੍ਰਿਅੰਕਾ ਗਾਂਧੀ ਨੇ  ਟਵੀਟ ਕਰਦਿਆਂ ਲਿਖਿਆਭਾਵੇਂ ਬਿਕਨੀ ਹੋਵੇ, ਘੁੰਗਰੂ, ਜੀਨਸ ਜਾਂ ਹਿਜਾਬ ਹੋਵੇ, ਇਹ ਫੈਸਲਾ ਕਰਨਾ ਔਰਤ ਦਾ ਅਧਿਕਾਰ ਹੈ ਕਿ ਉਹ ਕੀ ਪਹਿਨਣਾ ਚਾਹੁੰਦੀ ਹੈ। ਇਹ ਅਧਿਕਾਰ ਭਾਰਤੀ ਸੰਵਿਧਾਨ ਦੁਆਰਾ ਗਾਰੰਟੀਸ਼ੁਦਾ ਹੈ। ਔਰਤਾਂ ਨੂੰ ਤੰਗ ਕਰਨਾ ਬੰਦ ਕਰੋ।

 

ਦੱਸ ਦੇਈਏ ਕਿ ਧਾਰਮਿਕ ਪਹਿਰਾਵੇ 'ਤੇ ਪਾਬੰਦੀ ਦੇ ਹੁਕਮ ਤੋਂ ਬਾਅਦ ਕਰਨਾਟਕ ਦੇ ਸਕੂਲਾਂ-ਕਾਲਜਾਂ 'ਚ ਹੰਗਾਮਾ ਮਚ ਗਿਆ ਹੈ। ਕਈ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਗਰੁੱਪ ਆਹਮੋ-ਸਾਹਮਣੇ ਹੋ ਗਏ ਹਨ। ਪੱਥਰਬਾਜ਼ੀ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਮੁਸਲਿਮ ਵਿਦਿਆਰਥੀ ਹਿਜਾਬ 'ਤੇ ਪਾਬੰਦੀ ਦਾ ਵਿਰੋਧ ਕਰ ਰਹੇ ਹਨ, ਜਦੋਂ ਕਿ ਕਈ ਹਿੰਦੂ ਵਿਦਿਆਰਥੀ ਭਗਵੇਂ ਗਮਚੇ ਅਤੇ ਦੁਪੱਟੇ ਪਾ ਕੇ ਕੈਂਪਸ 'ਚ ਨਾਅਰੇ ਲਗਾ ਰਹੇ ਹਨ। ਸਥਿਤੀ ਨੂੰ ਦੇਖਦੇ ਹੋਏ ਕਰਨਾਟਕ ਸਰਕਾਰ ਨੇ ਸਕੂਲ ਅਤੇ ਕਾਲਜ 3 ਦਿਨਾਂ ਲਈ ਬੰਦ ਕਰ ਦਿੱਤੇ ਹਨ।

 

Priyanka Gandhi VadraPriyanka Gandhi Vadra

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement