Breaking News: ਮਨੀਪੁਰ ਦੇ CM ਨੇ ਦਿੱਤਾ ਅਸਤੀਫ਼ਾ

ਏਜੰਸੀ

ਖ਼ਬਰਾਂ, ਰਾਸ਼ਟਰੀ

Breaking News: ਮਨੀਪੁਰ ਦੇ CM ਨੇ ਦਿੱਤਾ ਅਸਤੀਫ਼ਾ

Manipur CM resigns

Breaking News: ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਸੀਐੱਮ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਪਾਲ ਅਜੈ ਕੁਮਾਰ ਭੱਲਾ ਨੂੰ ਐਨ ਬੀਰੇਨ ਸਿੰਘ ਦੇ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੱਤਰ ਸੌਂਪ ਦਿੱਤਾ ਗਿਆ ਹੈ।