ਅਫ਼ਗ਼ਾਨਿਸਤਾਨ ਦੇ ਸਿਹਤ ਮੰਤਰੀ ਨੂੰ ਹੋਇਆ ਕੋਰੋਨਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਫ਼ਗ਼ਾਨਿਸਤਾਨ ਦੇ ਸਿਹਤ ਮੰਤਰੀ ਫ਼ਿਰੋਜ਼ੁਦੀਨ ਫ਼ਿਰੋਜ਼ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਪਾਏ ਗਏ ਹਨ। ਇਸ ਦੇ ਨਾਲਹੀ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 215 ਨਵੇ

file photo

ਕਾਬੁਲ, 8 ਮਈ : ਅਫ਼ਗ਼ਾਨਿਸਤਾਨ ਦੇ ਸਿਹਤ ਮੰਤਰੀ ਫ਼ਿਰੋਜ਼ੁਦੀਨ ਫ਼ਿਰੋਜ਼ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਪਾਏ ਗਏ ਹਨ। ਇਸ ਦੇ ਨਾਲਹੀ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 215 ਨਵੇਂ ਮਾਮਲੇ ਸਾਹਮਣੇ ਆਏ। ਮੰਤਰਾਲੇ ਨੇ ਸ਼ੁਕਰਵਾਰ ਨੂੰ ਫ਼ਿਰੋਜ਼ੁਦੀਨ ਫ਼ਿਰੋਜ ਦੇ ਪ੍ਰਭਾਵਤ ਪਾਏ ਜਾਣ ਦੀ ਪੁਸ਼ਟੀ ਕੀਤੀ। ਅਫ਼ਗ਼ਾਨਿਸਤਾਨ ’ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।  ਅਤੇ 3700 ਤੋਂ ਵੱਧ ਲੋਕ ਪ੍ਰਭਾਵਤ ਪਾਏ ਗਏ ਹਨ।     (ਪੀਟੀਆਈ)