ਮਿਜ਼ੋਰਮ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.7

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਵੇਰੇ 9:03 ਵਜੇ ਆਇਆ ਭੂਚਾਲ

Earthquake

ਮਿਜ਼ੋਰਮ: ਮਿਜ਼ੋਰਮ ਵਿੱਚ ਭੂਚਾਲ ਦੇ ਝਟਕੇ ਆਉਣ ਦੀ ਖ਼ਬਰ ਮਿਲੀ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਐਤਵਾਰ ਸਵੇਰੇ 9:03 ਵਜੇ ਮਹਿਸੂਸ ਕੀਤੇ ਗਏ।

 ਰਿਕਟਰ ਪੈਮਾਨੇ ਇਸ ਦੀ ਤੀਬਰਤਾ 3.7 ਮਾਪੀ ਗਈ। ਭੂਚਾਲ ਦਾ ਪਤਾ ਲਗਦੇ  ਹੀ, ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।