ਸਾਕਾ ਨੀਲਾ ਤਾਰਾ ਨੂੰ ਲੈ ਕੇ ਇਜ਼ਰਾਈਲ ਦੀ ਭੂਮਿਕਾ ਬਾਰੇ ਵੱਡਾ ਖ਼ੁਲਾਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਕਾ ਨੀਲਾ ਤਾਰਾ ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ। ਇਕ ਅੰਗਰੇਜ਼ੀ ਦੇ ਅਖ਼ਬਾਰ ਦੀ ਰਿਪੋਰਟ ਮੁਤਾਬਕ ਓਪਰੇਸ਼ਨ ਬਲੂ ...

Operation Bluestar army

ਨਵੀਂ ਦਿੱਲੀ : ਸਾਕਾ ਨੀਲਾ ਤਾਰਾ ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ। ਇਕ ਅੰਗਰੇਜ਼ੀ ਦੇ ਅਖ਼ਬਾਰ ਦੀ ਰਿਪੋਰਟ ਮੁਤਾਬਕ ਓਪਰੇਸ਼ਨ ਬਲੂ ਸਟਾਰ ਮੌਕੇ ਜਿਹੜੇ ਕਮਾਂਡੋਜ਼ ਨੇ ਸ੍ਰੀ ਦਰਬਾਰ ਸਾਹਿਬ 'ਤੇ ਚੜ੍ਹਾਈ ਕੀਤੀ ਸੀ, ਭਾਵ ਹਮਲੇ ਨੂੰ ਅੰਜ਼ਾਮ ਦਿਤਾ ਸੀ, ਉਨ੍ਹਾਂ ਨੂੰ ਇਜ਼ਰਾਈਲੀ ਏਜੰਟਾਂ ਵਲੋਂ ਸਿਖ਼ਲਾਈ ਦਿਤੀ ਗਈ ਸੀ।