ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਵਿੱਚ ਸਰਚ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਦਾ ਮੁਕਾਬਲਾ,ਫਾਇਰਿੰਗ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

। ਸੀਆਰਪੀਐਫ ਦੀ 182 ਵੀਂ ਬਟਾਲੀਅਨ ਅਤੇ ਜੰਮੂ ਪੁਲਿਸ ਮੋਰਚੇ 'ਤੇ ਖੜੀ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ।

Army

ਪੁਲਵਾਮਾ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੇ ਅੱਤਵਾਦੀਆਂ ਨਾਲ ਮੁੱਠਭੇੜ ਹੋਣ ਦੀ ਖ਼ਬਰ ਹੈ। ਪੁਲਵਾਮਾ ਦੇ ਤੇਕਨਾਬਤਪੋਰਾ ਵਿੱਚ ਮੁਕਾਬਲਾ ਚੱਲ ਰਿਹਾ ਹੈ। ਸੀਆਰਪੀਐਫ ਦੀ 182 ਵੀਂ ਬਟਾਲੀਅਨ ਅਤੇ ਜੰਮੂ ਪੁਲਿਸ ਮੋਰਚੇ 'ਤੇ ਖੜੀ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਫਿਲਹਾਲ ਅੱਤਵਾਦੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਕਿਸੇ ਵੀ ਸੰਗਠਨ ਨਾਲ ਜੁੜੇ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ।

Related Stories