ਸਵਾਈਨ ਫ਼ਲੂ: ਸਿਹਤ ਮੰਤਰਾਲੇ ਨੇ ਪੰਜਾਬ ਅਤੇ ਗੁਜਰਾਤ 'ਚ ਦੋ ਟੀਮਾਂ ਭੇਜੀਆਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਅਤੇ ਗੁਜਰਾਤ 'ਚ ਸਵਾਈਨ ਫ਼ਲੂ ਅਤੇ ਉਸ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਸਥਿਤੀ ਦਾ ਜਾਇਜ਼ਾ ਲੈਣ ਅਤੇ.....

Swine Flu in Punjab & Gujrat.

Swine Flu

Swine Flu

ਨਵੀਂ ਦਿੱਲੀ : ਪੰਜਾਬ ਅਤੇ ਗੁਜਰਾਤ 'ਚ ਸਵਾਈਨ ਫ਼ਲੂ ਅਤੇ ਉਸ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਬਿਮਾਰੀਆਂ ਨਾਲ ਨਜਿੱਠਣ ਲਈ ਸੂਬਿਆਂ ਦੀ ਸਹਾਇਤਾ ਲਈ ਦੋ ਟੀਮਾਂ ਨੂੰ ਭੇਜਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਗੁਜਰਾਤ 'ਚ 7 ਫ਼ਰਵਰੀ ਤਕ ਸਵਾਈਨ ਫ਼ਲੂ ਨਾਲ 54 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,187 ਮਾਮਲੇ ਸਾਹਮਣੇ ਆਏ ਹਨ। ਉਧਰ ਪੰਜਾਬ ਵਿਚ ਇਸ ਨਾਲ 30 ਲੋਕਾਂ ਦੀ ਮੌਤ ਹੋਈ ਹੈ ਅਤੇ 301 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ,