ਪੈਟਰੋਲ ਅਤੇ ਡੀਜ਼ਲ' ਦੀਆਂ ਵਧ ਰਹੀਆਂ ਕੀਮਤਾਂ ‘ਤੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਪਿਲ ਸਿੱਬਲ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਨੇ ਆਮ ਬਜਟ ਵਿੱਚ ਕੋਰੋਨਾ ਸੰਕਟ ਦੌਰਾਨ ਗਰੀਬਾਂ ਅਤੇ ਬੇਰੁਜ਼ਗਾਰਾਂ ਦੇ ਸੰਕਟ ਨੂੰ ਨਜ਼ਰ ਅੰਦਾਜ਼ ਕੀਤਾ ।

photo

ਨਵੀਂ ਦਿੱਲੀ: ਆਰਥਿਕ ਮੋਰਚੇ 'ਤੇ ਬੁੱਧਵਾਰ ਨੂੰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਆਮ ਬਜਟ 'ਤੇ ਵਿਚਾਰ ਵਟਾਂਦਰੇ ਦੀ ਸ਼ੁਰੂਆਤ ਕਰਦਿਆਂ, ਕਾਂਗਰਸ ਨੇਤਾ ਕਪਿਲ ਸਿੱਬਲ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਨੇ ਆਮ ਬਜਟ ਵਿੱਚ ਕੋਰੋਨਾ ਸੰਕਟ ਦੌਰਾਨ ਗਰੀਬਾਂ ਅਤੇ ਬੇਰੁਜ਼ਗਾਰਾਂ ਦੇ ਸੰਕਟ ਨੂੰ ਨਜ਼ਰ ਅੰਦਾਜ਼ ਕੀਤਾ । 

Related Stories