ਰਾਜਸਥਾਨ ਵਿਧਾਨ ਸਭਾ ’ਚ ਲੱਗੇ ‘ਜੈ ਸ਼੍ਰੀ ਕਿਸਾਨ’ ਅਤੇ ‘ਅੰਦੋਲਨਜੀਵੀ ਜ਼ਿੰਦਾਬਾਦ’ ਦੇ ਨਾਹਰੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

। ਰਾਜਪਾਲ ਕਲਰਾਜ ਮਿਸ਼ਰਾ ਦੇ ਆਸ਼ਣ ਹੋਇਆ ਜਿਸ ਵਿਚ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ।

Rajasthan Assembly

ਜੈਪੁਰ : ਰਾਜਸਥਾਨ ਵਿਧਾਨ ਸਭਾ ਦਾ ਬਜਟ ਇਜਲਾਸ ਬੁਧਵਾਰ ਨੂੰ ਸ਼ੁਰੂ ਹੋਇਆ ਅਤੇ ਇਸ ਦੌਰਾਨ ਇਕ ਵਿਧਾਇਕ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਲਈ ਅੰਦੋਲਨਕਾਰੀ ਕਿਸਾਨਾਂ ਦੇ ਸਮਰਥਨ ਵਿਚ ‘ਜੈ ਸ਼੍ਰੀ ਕਿਸਾਨ’ ਅਤੇ ‘ਅੰਦੋਲਨਜੀਵੀ ਜ਼ਿੰਦਾਬਾਦ’ ਦੇ ਨਾਹਰੇ ਲਾਏ। ਰਾਜਸਥਾਨ ਦੀ ਪੰਦਰਵੀਂ ਅਸੈਂਬਲੀ ਦਾ ਛੇਵਾਂ ਸੈਸ਼ਨ ਬੁਧਵਾਰ ਸਵੇਰੇ 11 ਵਜੇ ਸ਼ੁਰੂ ਹੋਇਆ। ਰਾਜਪਾਲ ਕਲਰਾਜ ਮਿਸ਼ਰਾ ਦੇ ਆਸ਼ਣ ਹੋਇਆ ਜਿਸ ਵਿਚ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ।