CBSE ਨੇ ਜਾਰੀ ਕੀਤਾ 12 ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ, ਲਿੰਕ ਰਾਹੀਂ ਕਰੋ ਚੇਕ
ਇਸ ਸਾਲ 12 ਵੀਂ ਦੀ ਪ੍ਰੀਖਿਆ 'ਚ ਲਗਭਗ 87,000 ਵਿਦਿਆਰਥੀ ਸ਼ਾਮਿਲ ਹੋਏ ਸਨ।
CBSE Result
ਨਵੀਂ ਦਿੱਲੀ- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆ ਵਿੱਚ ਜਿਨ੍ਹਾਂ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ ਉਹ ਸੀਬੀਐਸਈ ਦੀ ਵੇਬਸਾਈਟ cbseresults.nic.in ਤੇ ਜਾ ਕੇ ਨਤੀਜੇ ਦੇਖ ਸਕਦੇ ਹਨ। ਇਸ ਸਾਲ 12 ਵੀਂ ਦੀ ਪ੍ਰੀਖਿਆ 'ਚ ਲਗਭਗ 87,000 ਵਿਦਿਆਰਥੀ ਸ਼ਾਮਿਲ ਹੋਏ ਸਨ।