Mumbai News: ਮੁੰਬਈ ਹਵਾਈ ਅੱਡੇ ਤੋਂ ਵਿਦੇਸ਼ੀ ਮਹਿਲਾ ਯਾਤਰੀ 2.45 ਕਰੋੜ ਦੇ ਨਸ਼ੀਲੇ ਪਦਾਰਥ ਸਮੇਤ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Mumbai News: ਜ਼ਬਤ ਕੀਤੀ ਗਈ ਹੈਰੋਇਨ ਦਾ ਕੁੱਲ ਵਜ਼ਨ 350 ਗ੍ਰਾਮ

Foreign female passenger arrested with drugs worth 2.45 crores from Mumbai airport

Foreign female passenger arrested with drugs worth 2.45 crores from Mumbai airport: ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਐਤਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ 2.45 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ। ਇੱਕ ਵਿਦੇਸ਼ੀ ਔਰਤ ਇਹ ਨਸ਼ੀਲੇ ਪਦਾਰਥ ਲੈ ਕੇ ਜਾ ਰਹੀ ਸੀ। ਸੀਆਈਐਸਐਫ ਮੁਤਾਬਕ ਜ਼ਬਤ ਕੀਤੀ ਗਈ ਹੈਰੋਇਨ 350 ਗ੍ਰਾਮ ਹੈ। ਦੋਸ਼ੀ ਔਰਤ ਨੂੰ ਕਸਟਮ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।