Chandigarh School Timings: ਠੰਢ ਤੇ ਧੁੁੰਦ ਕਰ ਕੇ ਚੰਡੀਗੜ੍ਹ ਦੇ ਸਕੂਲਾਂ ਦਾ ਬਦਲਿਆ ਸਮਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਡਾਇਰੈਕਟਰ ਸਕੂਲ ਸਿੱਖਿਆ ਨੇ ਪ੍ਰੈੱਸ ਰਿਲੀਜ਼ ’ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਬਾਰੇ ਸੂਚਿਤ ਕੀਤਾ ਹੈ।

file photo

 

Chandigarh schools change timings due to cold and fog: ਠੰਢ ਤੇ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਡਾਇਰੈਕਟਰ ਸਕੂਲ ਸਿੱਖਿਆ ਨੇ ਪ੍ਰੈੱਸ ਰਿਲੀਜ਼ ’ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਬਾਰੇ ਸੂਚਿਤ ਕੀਤਾ ਹੈ।