ਖੇਤੀਬਾੜੀ ਦੇ ਕਾਨੂੰਨ ਵਾਪਸ ਕੀਤੇ ਬਿਨਾਂ ਕਿਸਾਨ ਘਰ ਨਹੀਂ ਜਾਣਗੇ : ਨਰੇਸ਼ ਗੁਜਰਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਸਰਕਾਰ ਕਿਸਾਨਾਂ ਦਾ ਅਪਮਾਨ ਕਰ ਰਹੀ ਹੈ ।

naresh gujral

ਨਵੀਂ ਦਿੱਲੀ :ਨਰੇਸ਼ ਗੁਜਰਾਲ ਨੇ ਰਾਜ ਸਭਾ ਵਿੱਚ ਕਿਸਾਨ ਦੇ ਮਸਲੇ ‘ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਮਸਲੇ ਨੂੰ ਜਾਣ ਬੁੱਝ ਕੇ ਹੱਲ ਨਹੀਂ ਕਰਨਾ ਚਾਹੁੰਦੀ । ਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪੱਕੇ ਮੋਰਚੇ ਲਾਈ ਬੈਠੇ ਹਨ, ਉਹ ਮਸਲੇ ਹੱਲ ਕਰਵਾਏ ਬਿਨਾਂ ਵਾਪਸ ਜਾਣ ਵਾਲੇ ਨਹੀਂ ਹਨ ।  ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨਕਾਰੀ