ਸੰਸਦ ਚੱਲ ਰਹੀ ਹੈ,ਪਰ ਗ੍ਰਹਿ ਮੰਤਰੀ ਬੰਗਾਲ ਵਿਚ ਕੀ ਕਰ ਰਹੇ ਹਨ: ਟੀਐਮਸੀ ਦੇ ਸੰਸਦ ਮੈਂਬਰ ਮੋਇਤਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਟੀਐਮਸੀ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਇਸ ਮਹੱਤਵਪੂਰਣ ਸਮੇਂ ਸੰਸਦ ਦੀ ਬਜਾਏ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੱਛਮੀ ਬੰਗਾਲ ਵਿੱਚ ਹੋਣ ‘ਤੇ ਸਵਾਲ ਖੜੇ ਕੀਤੇ ।

Mahua Moitra

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮਿੱਇਤਰਾ ਨੇ ਸੰਸਦ ਵਿਚ ਆਪਣੇ ਭਾਸ਼ਣ ਦੇ ਵਿਵਾਦ 'ਤੇ ਕਿਹਾ ਹੈ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ । ਟੀਐਮਸੀ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਇਸ ਮਹੱਤਵਪੂਰਣ ਸਮੇਂ ਸੰਸਦ ਦੀ ਬਜਾਏ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੱਛਮੀ ਬੰਗਾਲ ਵਿੱਚ ਹੋਣ ‘ਤੇ ਸਵਾਲ ਖੜੇ ਕੀਤੇ । 

Related Stories