Delhi News: ਦਿੱਲੀ ’ਚ ‘ਆਪ’ ਦੀ ਵੱਡੀ ਬੈਠਕ ਸ਼ੁਰੂ
CM ਭਗਵੰਤ ਮਾਨ ਸਮੇਤ ਪੰਜਾਬ ਦੇ ਵਿਧਾਇਕ ਤੇ ਸਾਂਸਦ ਪਹੁੰਚੇ ਦਿੱਲੀ
AAP's big meeting begins in Delhi
Delhi News: ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਮੰਥਨ ਜ਼ਾਰੀ ਹੈ। ਅੱਜ ਇਸ ਸਬੰਧ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਇੱਕ ਮੀਟਿੰਗ ਰੱਖੀ ਹੈ ਜੋ ਕਿ ਇਸ ਵੇਲੇ ਕਪੂਰਥਲਾ ਹਾਊਸ ਵਿਚ ਚਲ ਰਹੀ ਹੈ। ਸੂਤਰ ਦਸਦੇ ਹਨ ਕਿ ਇਸ ਮੀਟਿੰਗ ਵਿਚ ਜਿਥੇ ਦਿੱਲੀ ਚੋਣਾਂ ’ਚ ਮਿਲੀ ਹਾਰ ਉਤੇ ਮੰਥਨ ਕੀਤਾ ਜਾਵੇਗਾ ਉਥੇ ਹੀ ਪੰਜਾਬ ਦੇ ਕਈ ਮਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ।