ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਇਕ ਸੰਗੀਤ ਕੰਪਨੀ ਵਿਚ ਲੱਗੀ ਅੱਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੌਕੇ 'ਤੇ ਪਹੁੰਚੀ ਫਾਇਰ ਵਿਭਾਗ ਦੀ ਟੀਮ

A fire broke out at a music company in Noida

ਉੱਤਰ ਪ੍ਰਦੇਸ਼: ਨੋਇਡਾ ਦੇ ਸੈਕਟਰ 7 ਵਿਚ ਇਕ ਸੰਗੀਤ ਕੰਪਨੀ ਵਿਚ ਅੱਗ ਲੱਗ ਗਈ । ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਵਿਚ ਹੀ ਅੱਜ ਸਵੇਰੇ ਇਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਤਕਰਬੀਨ 9 ਲੋਕਾਂ ਦੀ ਮੌਤ ਹੋ ਗਈ ਸੀ।