Delhi News : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ
Delhi News : ਮੌਜੂਦਾ ਸਥਿਤੀ 'ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ
Delhi News in Punjabi : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੀਐਮ ਮੋਦੀ ਪੱਤਰ ਲਿਖਿਆ ਹੈ । ਜਿਸ ਵਿਚ ਮੌਜੂਦਾ ਸਥਿਤੀ 'ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਗਈ ਹੈ।
ਰਾਹੁਲ ਗਾਂਧੀ ਵਲੋਂ ਸਰਬਸੰਮਤੀ ਨਾਲ ਕੀਤੀ ਗਈ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਤੁਰੰਤ ਬੁਲਾਇਆ ਜਾਵੇ।
ਲੋਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਲਈ ਪਹਿਲਗਾਮ ਅੱਤਵਾਦੀ ਹਮਲੇ, ਆਪ੍ਰੇਸ਼ਨ ਸਿੰਦੂਰ ਅਤੇ ਅੱਜ ਦੀ ਜੰਗਬੰਦੀ, ਜਿਸ ਦਾ ਐਲਾਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਟਰੰਪ ਦੁਆਰਾ ਕੀਤਾ ਗਿਆ ਸੀ, ਬਾਰੇ ਚਰਚਾ ਕਰਨਾ ਬਹੁਤ ਜ਼ਰੂਰੀ ਹੈ। ਇਹ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਡੇ ਸਮੂਹਿਕ ਸੰਕਲਪ ਨੂੰ ਦਰਸਾਉਣ ਦਾ ਵੀ ਮੌਕਾ ਹੋਵੇਗਾ।
(For more news apart from Congress President Mallikarjun Kharge and Rahul Gandhi write a letter to PM Modi News in Punjabi, stay tuned to Rozana Spokesman)