ਕੜਕੜਡੂਮਾ ਅਦਾਲਤ ਨੇ ਉਮਰ ਖਾਲਿਦ ਨੂੰ 16 ਦਸੰਬਰ ਤੋਂ 29 ਦਸੰਬਰ ਤੱਕ ਦਿੱਤੀ ਅੰਤਰਿਮ ਜ਼ਮਾਨਤ
ਦਿੱਲੀ ਦੰਗਿਆਂ ਦੀ ਸਾਜ਼ਿਸ਼ ਮਾਮਲਾ
Karkardooma court grants interim bail to Umar Khalid from December 16 to December 29
ਨਵੀਂ ਦਿੱਲੀ: ਉਮਰ ਖਾਲਿਦ ਨੂੰ ਵੀਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ। ਕੜਕੜਡੂਮਾ ਅਦਾਲਤ ਨੇ ਉਮਰ ਖਾਲਿਦ ਨੂੰ 16 ਦਸੰਬਰ ਤੋਂ 29 ਦਸੰਬਰ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ।