ਮੋਦੀ ਹਕੂਮਤ ਦੇ ਮੰਤਵ ਦੀ ਪੂਰਤੀ ਦਾ ਜ਼ਰੀਆ ਬਣੇਗੀ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ - ਉਗਰਾਹਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਅਜਿਹੀ ਕਿਸੇ ਵੀ ਕਮੇਟੀ ਬਣਾਉਣ ਦੇ ਫ਼ੈਸਲੇ ਨਾਲ ਆਪਣੀ ਅਸਹਿਮਤੀ ਜ਼ਾਹਰ ਕਰ ਚੁੱਕੀਆਂ ਹਨ

Joginder singh ugrahn

ਨਵੀਂ ਦਿੱਲੀ: ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਸੁਪਰੀਮ ਕੋਰਟ ਦੇ ਅੱਜ ਦੇ ਫ਼ੈਸਲੇ ਬਾਰੇ ਮੁੱਢਲੀ ਪ੍ਰਤੀਕਿਰਿਆ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਅਜਿਹੀ ਕਿਸੇ ਵੀ ਕਮੇਟੀ ਬਣਾਉਣ ਦੇ ਫ਼ੈਸਲੇ ਨਾਲ ਆਪਣੀ ਅਸਹਿਮਤੀ ਜ਼ਾਹਰ ਕਰ ਚੁੱਕੀਆਂ ਹਨ। ਇਸ ਅਸਹਿਮਤੀ ਦੇ ਬਾਵਜੂਦ  ਸੁਪਰੀਮ ਕੋਰਟ ਵੱਲੋਂ ਜਿਹੜੀ ਕਮੇਟੀ ਗਠਿਤ ਕੀਤੀ ਗਈ ਹੈ ਉਸ 'ਚ ਸਰਕਾਰੀ ਨਜ਼ਰੀਏ ਵਾਲੇ ਮਾਹਿਰ ਹੀ ਸ਼ਾਮਲ ਕੀਤੇ ਗਏ ਹਨ ਜਿਹੜੇ ਪਹਿਲਾਂ ਹੀ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਜਬ ਮੰਨਦੇ ਹਨ ਤੇ ਖੇਤੀ ਖੇਤਰ ਅੰਦਰ ਕਾਰਪੋਰੇਟਾਂ ਦੀ ਪੁੱਗਤ ਦੇ ਮੁਦਈ ਹਨ।

photo

Supreme court

pm modi

Related Stories