ਰੇਲਿੰਗ ਤੋੜ ਕੇ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
Published : Feb 12, 2022, 2:31 pm IST
Updated : Feb 12, 2022, 2:31 pm IST
SHARE ARTICLE
Car breaks railing and falls into canal
Car breaks railing and falls into canal

ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਤਿੰਨੇ ਨੌਜਵਾਨ

 

ਨਵੀਂ ਦਿੱਲੀ: ਦੇਰ ਰਾਤ ਵਸੁੰਧਰਾ ਇਲਾਕੇ 'ਚ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਕਾਰ ਰੇਲਿੰਗ ਤੋੜ ਕੇ ਹਿੰਡਨ ਨਦੀ 'ਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

Tragic accidentTragic accident

ਰਾਹਗੀਰ ਦੀ ਸੂਚਨਾ 'ਤੇ ਪਹੁੰਚੀ ਇੰਦਰਾਪੁਰਮ ਪੁਲਿਸ ਨੇ ਕਰੇਨ ਰਾਹੀਂ ਕਾਰ ਨੂੰ ਗੰਗਾ ਨਹਿਰ ਤੋਂ ਬਾਹਰ ਕੱਢਿਆ ਅਤੇ ਨੌਜਵਾਨਾਂ ਦੀ ਪਛਾਣ ਕਰਨ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਜਾਂਚ ਵਿੱਚ ਸਾਹਮਣੇ ਆਇਆ ਕਿ ਕਾਰ ਵਿੱਚ ਸਿਰਫ਼ ਤਿੰਨ ਨੌਜਵਾਨ ਸਵਾਰ ਸਨ ਅਤੇ ਉਹ ਖੋਦਾ ਕਲੋਨੀ ਦੇ ਵਸਨੀਕ ਸਨ।

 

PHOTOPHOTO

ਤਿੰਨੋਂ ਨੌਜਵਾਨ ਇੰਦਰਾਪੁਰਮ 'ਚ ਆਪਣੇ ਦੋਸਤ ਦੀ ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਖੋਦਾ ਪਰਤ ਰਹੇ ਸਨ ਇਸ ਦੌਰਾਨ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੀ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement