ਹੁਣ ਕਾਰ ਚਲਾਉਂਦੇ ਸਮੇਂ ਕਰ ਸਕੋਗੇ ਫੋਨ 'ਤੇ ਗੱਲ, ਨਹੀਂ ਕੱਟੇਗਾ ਚਲਾਨ, ਲਾਗੂ ਹੋ ਸਕਦਾ ਨਵਾਂ ਨਿਯਮ!
Published : Feb 12, 2022, 6:32 pm IST
Updated : Feb 12, 2022, 6:32 pm IST
SHARE ARTICLE
Nitin Gadkari
Nitin Gadkari

ਕਰਨਾ ਹੋਵੇਗਾ ਇਹਨਾਂ ਨਿਯਮਾਂ ਦਾ ਪਾਲਣ

 

ਨਵੀਂ ਦਿੱਲੀ: ਭਾਰਤ 'ਚ ਵਾਹਨ ਚਲਾਉਂਦੇ ਸਮੇਂ ਕਈ ਤਰ੍ਹਾਂ ਦੇ ਨਿਯਮ ਬਣਾਏ ਗਏ ਹਨ, ਜਿਨ੍ਹਾਂ ਦਾ ਪਾਲਣ  ਕਰਨਾ ਹਰੇਤ ਵਿਅਕਤੀ ਦਾ ਕਰਤੱਵ ਹੈ। ਤੁਸੀਂ ਸਾਰੇ ਜਾਣਦੇ ਹੋ ਕਿ ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨਾ ਗੈਰ-ਕਾਨੂੰਨੀ ਹੈ ਅਤੇ ਅਜਿਹਾ ਕਰਨ 'ਤੇ ਪੁਲਿਸ ਤੁਹਾਡਾ ਚਲਾਨ ਕਰ ਸਕਦੀ ਹੈ

 

 

Nitin GadkariNitin Gadkari

 

ਪਰ ਹੁਣ ਸੜਕ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਐਲਾਨ ਕੀਤਾ ਹੈ ਕਿ ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨ 'ਤੇ ਹੁਣ ਕੋਈ ਜ਼ੁਰਮਾਨਾ ਨਹੀਂ ਲਗਾਇਆ ਜਾਵੇਗਾ। ਹਾਲਾਂਕਿ, ਉਸ ਨੂੰ ਕੁਝ ਨਿਯਮ ਹਨ ਜਿਨ੍ਹਾਂ ਦੀ ਪਾਲਣਾ ਕਰਨੀ ਹੋਵੇਗੀ।

Nitin GadkariNitin Gadkari

ਮੰਤਰੀ ਨੇ ਕਿਹਾ ਕਿ ਸਿਰਫ ਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਇਸ ਦੇ ਲਈ ਜ਼ਰੂਰੀ ਹੈ ਕਿ ਮੋਬਾਈਲ ਫੋਨ ਹੈਂਡਸ-ਫ੍ਰੀ ਡਿਵਾਈਸ ਨਾਲ ਜੁੜਿਆ ਹੋਵੇ। ਨਾਲ ਹੀ, ਮੋਬਾਈਲ ਫੋਨ ਨੂੰ ਕਾਰ ਵਿਚ ਨਹੀਂ ਜੇਬ ਵਿਚ ਰੱਖਣਾ ਪਵੇਗਾ।

Nitin GadkariNitin Gadkari

ਨਿਤਿਨ ਗਡਕਰੀ ਨੇ ਕਿਹਾ, 'ਜੇਕਰ ਡਰਾਈਵਰ ਹੈਂਡਸ-ਫ੍ਰੀ ਡਿਵਾਈਸ ਦੀ ਵਰਤੋਂ ਕਰ ਰਿਹਾ ਹੈ ਅਤੇ ਫੋਨ 'ਤੇ ਗੱਲ ਕਰ ਰਿਹਾ ਹੈ, ਤਾਂ ਇਸ ਨੂੰ ਸਜ਼ਾਯੋਗ ਅਪਰਾਧ ਨਹੀਂ ਮੰਨਿਆ ਜਾਵੇਗਾ। ਅਜਿਹੀ ਸਥਿਤੀ 'ਚ ਟ੍ਰੈਫਿਕ ਪੁਲਿਸ ਕੋਈ ਜ਼ੁਰਮਾਨਾ ਨਹੀਂ ਲਗਾ ਸਕਦੀ, ਜੇਕਰ ਅਜਿਹਾ ਕਰਦੀ ਹੈ ਤਾਂ ਉਹ ਇਸ ਨੂੰ ਅਦਾਲਤ 'ਚ ਚੁਣੌਤੀ ਦੇ ਸਕਦੀ ਹੈ।''

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement