ਕੋਰੋਨਾ ਦਾ ਕਹਿਰ: ਸੁਪਰੀਮ ਕੋਰਟ ਦੇ ਕਰਮਚਾਰੀ ਕੋਰੋਨਾ ਸੰਕਰਮਿਤ
ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਘਰ ਤੋਂ ਸੁਣਵਾਈ ਕਰਨਗੇ ਜੱਜ
Supreme Court staff infected with corona
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਭਾਰਤ ਵਿਚ ਹਰ ਦਿਨ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਕੀਤੇ ਜਾ ਰਹੇ ਹਨ। ਕੋਰੋਨਾ ਦੇ ਤਬਾਹੀ ਦੇ ਮੱਦੇਨਜ਼ਰ ਦੇਸ਼ ਦੇ ਕਈ ਰਾਜਾਂ ਵਿਚ ਨਾਈਟ ਕਰਫਿਊ ਅਤੇ ਲਾਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।
ਇਸ ਦੌਰਾਨ ਇਕ ਵੱਡੀ ਖ਼ਬਰ ਆ ਰਹੀ ਹੈ ਕਿ ਸੁਪਰੀਮ ਕੋਰਟ ਦੇ 50 ਫ਼ੀਸਦੀ ਸਟਾਫ ਕੋਰੋਨ ਸੰਕਰਮਿਤ ਹੋ ਗਿਆ ਹੈ। ਜਿਸਤੋਂ ਬਾਅਦ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਘਰ ਤੋਂ ਕੇਸਾਂ ਦੀ ਸੁਣਵਾਈ ਕਰਨਗੇ।
ਇਸ ਦੌਰਾਨ ਇਕ ਵੱਡੀ ਖ਼ਬਰ ਆ ਰਹੀ ਹੈ ਕਿ ਸੁਪਰੀਮ ਕੋਰਟ ਦੇ 50 ਫ਼ੀਸਦੀ ਸਟਾਫ ਕੋਰੋਨ ਸੰਕਰਮਿਤ ਹੋ ਗਿਆ ਹੈ। ਜਿਸਤੋਂ ਬਾਅਦ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਘਰ ਤੋਂ ਕੇਸਾਂ ਦੀ ਸੁਣਵਾਈ ਕਰਨਗੇ।