PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਗਬੰਦੀ ਮਗਰੋਂ ਦੇਸ਼ ਨੂੰ ਪਹਿਲੀ ਵਾਰ ਸੰਬੋਧਨ ਕਰਨਗੇ।

Prime Minister Narendra Modi will address the nation tonight at 8 pm

PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਜੰਗਬੰਦੀ ਮਗਰੋਂ ਦੇਸ਼ ਨੂੰ ਪਹਿਲੀ ਵਾਰ ਸੰਬੋਧਨ ਕਰਨਗੇ।