ਕੇਰਲ 'ਚ ਭਾਰੀ ਮੀਂਹ ਅਤੇ ਹਨ੍ਹੇਰੀ ਕਾਰਨ 16 ਦੀ ਮੌਤ, 6 ਕਰੋੜ ਦਾ ਨੁਕਸਾਨ
ਕੇਰਲ ਦੇ ਮਾਲ ਮੰਤਰੀ ਈ ਚੰਦਰਸ਼ੇਖਰਨ ਨੇ ਕਿਹਾ ਹੈ ਕਿ ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਅਤੇ ਮੀਂਹ ਨੇ
16 deaths due to heavy rains and winds in Kerala
ਕੇਰਲ ਦੇ ਮਾਲ ਮੰਤਰੀ ਈ ਚੰਦਰਸ਼ੇਖਰਨ ਨੇ ਕਿਹਾ ਹੈ ਕਿ ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਅਤੇ ਮੀਂਹ ਨੇ ਹੁਣ ਤੱਕ 16 ਲੋਕਾਂ ਦੀ ਜਾਨ ਲੈ ਲਈ ਹੈ ਅਤੇ ਲੱਗਭੱਗ 6 ਕਰੋੜ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ। ਦੱਸ ਦਈਏ ਕਿ ਰਾਜ ਵਿਚ ਮਾਨਸੂਨ 29 ਮਈ ਨੂੰ ਹੀ ਪਹੁੰਚ ਚੁੱਕਿਆ ਹੈ।