ਚੰਡੀਗੜ੍ਹ ਸਕੂਲ 'ਚ ਦਰੱਖਤ ਡਿੱਗਣ ਦਾ ਮਾਮਲਾ, ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ
ਹਾਦਸੇ 'ਚ ਜਾਨ ਗਵਾਉਣ ਵਾਲੀ ਹੀਰਾਕਸ਼ੀ ਦੇ ਪਰਿਵਾਰ ਨੂੰ 20 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 10 ਲੱਖ ਅਤੇ ਜ਼ਖ਼ਮੀਆਂ ਨੂੰ1 ਲੱਖ ਰੁਪਏ ਦਿਤੇ ਜਾਣਗੇ।
Chandigarh school tree fall case, Chandigarh administration announces grant-in-aid
ਚੰਡੀਗੜ੍ਹ : ਬੀਤੇ ਦਿਨੀ ਕਾਰਮਲ ਕਾਨਵੈਂਟ ਸਕੂਲ ਵਿਚ ਦਰੱਖਤ ਡਿੱਗਣ ਕਾਰਨ ਵਾਪਰੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ 'ਚ ਜਾਨ ਗਵਾਉਣ ਵਾਲੀ ਹੀਰਾਕਸ਼ੀ ਦੇ ਪਰਿਵਾਰ ਨੂੰ 20 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 10 ਲੱਖ ਅਤੇ ਜ਼ਖ਼ਮੀਆਂ ਨੂੰ1 ਲੱਖ ਰੁਪਏ ਦਿਤੇ ਜਾਣਗੇ।