Maharashtra News : ਮਹਾਰਾਸ਼ਟਰ ਦੇ ਨਾਂਦੇੜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਗਿਆ ਦੁਸਹਿਰਾ ਮੁਹੱਲਾ
Maharashtra News : ਵੱਡੀ ਗਿਣਤੀ ’ਚ ਦੇਸ਼ ਵਿਦੇਸ਼ ਦੀ ਸੰਗਤ ਨੇ ਕੀਤੀ ਸ਼ਿਰਕਤ
ਮਹਾਰਾਸ਼ਟਰ ਦੇ ਨਾਂਦੇੜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਸੰਗਤਾਂ ਦੁਸਹਿਰਾ ਮੁਹੱਲਾ ਮਨਾਉਂਦੀਆਂ ਹੋਈਆਂ
Maharashtra News : ਮਹਾਰਾਸ਼ਟਰ ਦੇ ਨਾਂਦੇੜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਮੁਹੱਲਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਲੋਕਾਂ ਨੇ ਹੀ ਨਹੀਂ ਸਗੋਂ ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕੀਤੀ।
ਦੁਸਹਿਰਾ ਮੁਹੱਲਾ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇਸ ਦੁਸਹਿਰੇ ਮੌਕੇ ਦੇਸ਼ ਦੇ ਲੋਕ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਦੁਸਹਿਰੇ ਮੌਕੇ ਪਹੁੰਚ ਕੇ ਆਪਣੀ ਹਾਜ਼ਰੀ ਲਗਾਉਂਦੇ ਹਨ। ਇਸ ਵਾਰ ਇਹ ਵਿਸ਼ੇਸ਼ ਤਿਉਹਾਰ ਵੱਡੇ ਪੱਧਰ 'ਤੇ ਮਨਾਇਆ ਗਿਆ।
(For more news apart from Dussehra Mohalla celebrated at Shri Hazur Sahib, Nanded Takht, Maharashtra News in Punjabi, stay tuned to Rozana Spokesman)