ਬੁਰਾੜੀ ਹਿੰਸਾ ਮਾਮਲੇ ’ਚ ਦਿੱਲੀ ਪੁਲਿਸ ਨੇ ਤਿੰਨ ਹੋਰ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਨੇ ਸਾਂਝੀ ਕੀਤੀ ਜਾਣਕਾਰੀ

Photo

ਨਵੀਂ ਦਿੱਲੀ: 26 ਜਨਵਰੀ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਬੁਰਾੜੀ ਵਿਖੇ ਹੋਈ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਨੇ ਤਿੰਨ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਿੰਸਾ ਮਾਮਲੇ ਵਿਚ ਪੁਲਿਸ ਨੇ 11 ਫਰਵਰੀ ਨੂੰ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਸੀ।