ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਖੇਤਰ ਵਿੱਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਮਲਾਵਰਾਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ।

A grenade attack

ਸ਼੍ਰੀਨਗਰ:ਉੱਤਰੀ ਕਸ਼ਮੀਰ ਵਿੱਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਖੇਤਰ ਵਿੱਚ ਅੱਤਵਾਦੀਆਂ ਨੇ ਇੱਕ ਗ੍ਰਨੇਡ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਦੋ ਐਸਪੀਓ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।