ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ, ਛੇ ਹੋਰ ਕੋਰੋਨਾ ਟੀਕੇ ਜਲਦੀ ਆਉਣਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਦੇ ਨਾਲ ਹੀ ਹੁਣ ਤੱਕ 23 ਕਰੋੜ ਲੋਕਾਂ ਦੀ ਕੋਰੋਨਾ ਦੀ ਜਾਂਚ ਕੀਤੀ ਜਾ ਚੁੱਕੀ ਹੈ।

Health Minister Dr Harshvardhan

ਭੋਪਾਲ, ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਦੋ ਦੇਸੀ ਕੋਰੋਨਾ ਟੀਕੇ ਇਸਤੇਮਾਲ ਹੋਣੇ ਸ਼ੁਰੂ ਹੋ ਗਏ ਹਨ। ਛੇ ਹੋਰ ਟੀਕੇ ਜਲਦੀ ਆ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਕ ਕਰੋੜ 84 ਲੱਖ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਚੁੱਕਾ ਹੈ