DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਗਹਿਰਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਾਮ 6 ਵਜੇ ਕੀਤਾ ਜਾਵੇਗਾ ਅੰਤਿਮ ਸਸਕਾਰ

DSGMC President Harmeet Singh Kalka's father passes away

 

Delhi News: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਪਿਤਾ ਦਲਜੀਤ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਅੱਜ ਸ਼ਾਮ 6 ਵਜੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।